Versions
PAV ਹੇ ਅਕਾਸ਼ੋਂ, ਜੈਕਾਰਾ ਗਜਾਓ! ਹੇ ਧਰਤੀ, ਬਾਗ ਬਾਗ ਹੋ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।।
IRVPA ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ। PEPS