Versions
PAV ਪਾਤਸ਼ਾਹ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਓਹ ਮੂੰਹ ਪਰਨੇ ਹੋ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਸ਼ਰਮਿੰਦੇ ਨਾ ਹੋਣਗੇ।।
IRVPA ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ। PEPS