Versions
PAV ਤੈਂ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰਿਆ, ਜੋ ਅਕਾਸ਼ ਦਾ ਤਾਣਨ ਵਾਲਾ ਤੇ ਧਰਤੀ ਦੀ ਨੀਉਂ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਦ ਉਹ ਨਾਸ ਕਰਨ ਲਈ ਤਿਆਰ ਹੋਵੇ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?
IRVPA ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?