Bible Versions
Bible Books

Isaiah 51:3 (NCV) New Century Version

Versions

PAV   ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨੀਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਙੁ, ਅਤੇ ਉਸ ਦਾ ਥਲ ਯਹੋਵਾਹ ਦੇ ਬਾਗ ਵਾਂਙੁ ਬਣਾ ਦੇਵੇਗਾ, ਖੁਸੀ ਅਰ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਰ ਭਜਨ ਦੀ ਅਵਾਜ਼ ਵੀ।।
IRVPA   ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us