Versions
PAV ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਉਮੱਤ, ਮੇਰੀ ਵੱਲ ਕੰਨ ਲਾਓ! ਬਿਵਸਥਾ ਤਾਂ ਮੈਥੋਂ ਨਿੱਕਲੇਗੀ, ਅਤੇ ਮੈਂ ਆਪਣਾ ਇਨਸਾਫ਼ ਲੋਕਾਂ ਦੇ ਚਾਨਣ ਲਈ ਰੱਖ ਛੱਡਾਂਗਾ।
IRVPA ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।