Bible Versions
Bible Books

Isaiah 51:9 (NCV) New Century Version

Versions

PAV   ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀਏ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਪਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਹ ਨੇ ਰਹਬ ਨੂੰ ਟੋਟੇ ਟੋਟੇ ਕਰ ਦਿੱਤਾ ਅਤੇ ਸਰਾਲ ਨੂੰ ਵਿੰਨ੍ਹਿਆ?
IRVPA   ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ * ਵੱਡਾ ਸਮੁੰਦਰੀ ਜੀਵ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us