Versions
PAV ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਤੇਰਾ ਦਯਾਲੂ ਆਖਦਾ ਹੈ।।
IRVPA ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ। PS