Versions
PAV ਯਹੋਵਾਹ ਇਉਂ ਆਖਦਾ ਹੈ, ਇਨਸਾਫ਼ ਦੀ ਪਾਲਨਾ ਕਰੋ ਅਤੇ ਧਰਮ ਵਰਤੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।
IRVPA {ਪਰਮੇਸ਼ੁਰ ਦੀ ਪਰਜਾ ਵਿੱਚ ਸਾਰੀਆਂ ਕੌਮਾਂ ਸ਼ਾਮਿਲ} PS ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।