Versions
PAV ਤੁਸੀਂ ਜਿਹੜੇ ਬਲੂਤਾਂ ਵਿੱਚ, ਹਰ ਹਰੇ ਰੁੱਖ ਦੇ ਹੇਠ ਕਾਮ ਵਿੱਚ ਸੜਦੇ ਹੋ? ਜਿਹੜੇ ਵਾਦੀਆਂ ਵਿੱਚ ਪੱਥਰਾਂ ਦੀਆਂ ਖੋੜਾਂ ਹੇਠ ਬੱਚਿਆਂ ਦੇ ਵੱਢਣ ਵਾਲੇ ਹੋ!
IRVPA ਤੁਸੀਂ ਜਿਹੜੇ ਬਲੂਤਾਂ ਵਿੱਚ, ਹਰੇਕ ਹਰੇ ਰੁੱਖ ਦੇ ਹੇਠ ਕਾਮ-ਵਾਸਨਾ ਵਿੱਚ ਸੜਦੇ ਹੋ ਅਤੇ ਘਾਟੀਆਂ ਵਿੱਚ ਪੱਥਰਾਂ ਦੀਆਂ ਦਰਾਰਾਂ ਹੇਠ ਬੱਚਿਆਂ ਨੂੰ ਵੱਢਦੇ ਹੋ!