Versions
PAV ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ, ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
IRVPA ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।