Versions
PAV ਤੇਰੇ ਦੋਖੀਆਂ ਦੇ ਪੁੱਤ੍ਰ ਤੇਰੇ ਕੋਲ ਨਿਉਂਦੇ ਹੋਏ ਆਉਣਗੇ, ਤੈਨੂੰ ਸਾਰੇ ਤੁੱਛ ਜਾਣਨ ਵਾਲੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਓਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ।
IRVPA ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ। PEPS