Versions
PAV ਪਿੱਤਲ ਦੇ ਥਾਂ ਮੈਂ ਸੋਨਾ ਲਿਆਵਾਂਗਾ, ਲੋਹੇ ਦੇ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ, ਮੈਂ ਤੇਰੇ ਮੁਹੱਸਲਾਂ ਨੂੰ ਸ਼ਾਂਤੀ, ਅਤੇ ਤੇਰੇ ਬੇਗਾਰ ਕਰਾਉਣ ਵਾਲਿਆਂ ਨੂੰ ਧਰਮ ਬਣਾਵਾਂਗਾ।।
IRVPA ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।