Versions
PAV ਸੂਰਜ ਤੇਰੇ ਲਈ ਫਿਰ ਦਿਨੇ ਚਾਨਣ ਲਈ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸਜ਼ਾਵਟ ਹੋਵੇਗਾ।
IRVPA ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।