Versions
PAV ਮੈਂ ਅਕੱਲੇ ਦਾਖ ਦੇ ਚੁਬੱਚੇ ਵਿੱਚ ਲਤਾੜਿਆ, ਅਤੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਓਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਓਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਓਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ!
IRVPA ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!