Versions
PAV ਮੈਂ ਨਿਗਾਹ ਕੀਤੀ ਪਰ ਸਹਾਇਕ ਕੋਈ ਨਹੀਂ ਸੀ, ਮੈਂ ਦੰਗ ਰਹਿ ਗਿਆ ਪਰ ਸੰਭਾਲਣ ਵਾਲਾ ਕੋਈ ਨਹੀਂ ਸੀ। ਤਾਂ ਮੇਰੀ ਭੁਜਾ ਨੇ ਮੈਨੂੰ ਬਚਾਇਆ, ਅਤੇ ਮੇਰੇ ਗੁੱਸੇ ਨੇ ਮੈਨੂੰ ਸੰਭਾਲਿਆ।
IRVPA ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।