Versions
PAV ਹੇ ਯਹੋਵਾਹ, ਤੂੰ ਅੱਤ ਕੋਪਵਾਨ ਨਾ ਹੋ, ਨਾ ਬਦੀ ਨੂੰ ਸਦਾ ਯਾਦ ਰੱਖ। ਵੇਖ, ਧਿਆਨ ਦੇਹ, ਅਸੀਂ ਸੱਭੇ ਤੇਰੀ ਪਰਜਾ ਹਾਂ।
IRVPA ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।