Versions
PAV ਏਸ ਪਰਜਾ ਦਾ ਮਨ ਮੋਟਾ, ਤੇ ਏਸ ਦੇ ਕੰਨ ਭਾਰੇ ਕਰ ਦੇਹ, ਅਤੇ ਏਸ ਦੀਆਂ ਅੱਖਾਂ ਬੰਦ ਕਰ, ਮਤੇ ਓਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਤੇ ਚੰਗੇ ਹੋ ਜਾਣ।।
IRVPA ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।