Versions
PAV ਇੱਕ ਨੇ ਦੂਜੇ ਨੂੰ ਪੁਕਾਰਿਆ ਤੇ ਆਖਿਆ, - ਪਵਿੱਤ੍ਰ, ਪਵਿੱਤ੍ਰ, ਪਵਿੱਤ੍ਰ, ਸੈਨਾ ਦਾ ਯਹੋਵਾਹ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।
IRVPA ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”