Versions
PAV ਤਾਂ ਸਰਾਫ਼ੀਮ ਵਿੱਚੋਂ ਇੱਕ ਮੇਰੇ ਕੋਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭਖਦਾ ਹੋਇਆ ਕੋਲਾ ਸੀ ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ
IRVPA ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।