Bible Versions
Bible Books

James 2:11 (NCV) New Century Version

Versions

PAV   ਕਿਉਂਕਿ ਜਿਹ ਨੇ ਆਖਿਆ ਭਈ ਜ਼ਨਾਹ ਨਾ ਕਰ, ਉਹ ਨੇ ਇਹ ਵੀ ਆਖਿਆ ਭਈ ਖੂਨ ਨਾ ਕਰ। ਸੋ ਜੇ ਤੈਂ ਜ਼ਨਾਹ ਨਾ ਕੀਤਾ ਪਰ ਖੂਨ ਕੀਤਾ ਤਾਂ ਤੂੰ ਸ਼ਰਾ ਦਾ ਉਲੰਘਣ ਕਰਨ ਵਾਲਾ ਹੋਇਆ
ERVPA   ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ” ਇਸੇ ਲਈ, ਜੇ ਤੁਸੀਂ ਬਦਕਾਰੀ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।
IRVPA   ਕਿਉਂਕਿ ਜਿਸ ਨੇ ਕਿਹਾ ਕਿ ਵਿਭਚਾਰ ਨਾ ਕਰ, ਉਸ ਨੇ ਇਹ ਵੀ ਕਿਹਾ ਕਿ ਖੂਨ ਨਾ ਕਰ। ਸੋ ਜੇ ਤੂੰ ਵਿਭਚਾਰ ਨਾ ਕੀਤਾ ਪਰ ਖੂਨ ਕੀਤਾ ਤਾਂ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us