Versions
PAV ਤੁਸੀਂ ਇਉਂ ਬੋਲੋ ਅਤੇ ਇਉਂ ਕੰਮ ਕਰੋ ਜਿਵੇਂ ਓਹ ਜਿਨ੍ਹਾਂ ਦਾ ਨਿਆਉਂ ਅਜ਼ਾਦੀ ਦੀ ਸ਼ਰਾ ਨਾਲ ਹੋਣਾ ਹੈ
ERVPA ਤੁਹਾਡੀ ਪਰਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹਡ਼ਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰਖੋ।
IRVPA ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।