Bible Versions
Bible Books

James 2:14 (NCV) New Century Version

Versions

PAV   ਹੇ ਮੇਰੇ ਭਰਾਵੋ, ਜੇ ਕੋਈ ਆਖੇ ਭਈ ਮੈਨੂੰ ਨਿਹਚਾ ਹੈ ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆॽ ਭਲਾ, ਇਹ ਨਿਹਚਾ ਉਹ ਨੂੰ ਬਚਾ ਸੱਕਦੀ ਹੈॽ
ERVPA   ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਰਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸਨੂੰ ਬਚਾ ਸਕਦੀ ਹੈ? ਨਹੀਂ।
IRVPA   {ਵਿਸ਼ਵਾਸ ਅਤੇ ਅਮਲ} PS ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us