Bible Versions
Bible Books

James 2:16 (NCV) New Century Version

Versions

PAV   ਅਤੇ ਤੁਸਾਂ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਭਈ ਸੁੱਖ ਸਾਂਦ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਲੋੜੀਦੀਆਂ ਹਨ ਓਹ ਤੁਸਾਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆॽ
ERVPA   ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸਨੂੰ ਲੋਡ਼ੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।
IRVPA   ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us