Bible Versions
Bible Books

James 2:18 (NCV) New Century Version

Versions

PAV   ਪਰ ਕੋਈ ਆਖੇਗਾ ਭਈ ਤੇਰੇ ਕੋਲ ਨਿਹਚਾ ਹੈ ਅਤੇ ਮੇਰੇ ਕੋਲ ਅਮਲ ਹਨ ਤੂੰ ਆਪਣੀ ਨਿਹਚਾ ਅਮਲਾਂ ਬਿਨਾ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਅਮਲਾਂ ਨਾਲ ਤੈਨੂੰ ਆਪਣੀ ਨਿਹਚਾ ਵਿਖਾਵਾਂਗਾ
ERVPA   ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰਖਦਾ ਹੈ, ਪਰ ਮੈਂ ਕੰਮ ਕਰਦਾ ਹਾਂ। ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।”
IRVPA   ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us