Versions
PAV ਇੱਕੋ ਮੂੰਹ ਵਿੱਚੋਂ ਬਰਕਤ ਅਤੇ ਫਿਟਕਾਰ ਨਿੱਕਲਦੀ ਹੈ! ਹੇ ਮੇਰੇ ਭਰਾਵੋ, ਏਹ ਗੱਲਾਂ ਇਉਂ ਨਹੀਂ ਹੋਣੀਆਂ ਚਾਹੀਦੀਆਂ ਹਨ!
ERVPA ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।
IRVPA ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!