Versions
PAV ਪਰ ਜੇ ਤੁਸੀਂ ਆਪਣੇ ਦਿਲ ਵਿੱਚ ਤਿੱਖੀ ਅਣਖ ਅਤੇ ਧੜੇਬਾਜ਼ੀ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਨਾ ਘੁਮੰਡ ਕਰੋ, ਨਾ ਝੂਠ ਮਾਰੋ
ERVPA ਜੇ ਤੁਸੀਂ ਖੁਦ ਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌਡ਼ੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹਡ਼ਾ ਸੱਚ ਨੂੰ ਛੁਪਾਉਂਦਾ ਹੈ।
IRVPA ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।