Versions
PAV ਵੇਖੋ, ਜਹਾਜ਼ ਵੀ ਭਾਵੇਂ ਕੇਡੇ ਕੇਡੇ ਵੱਡੇ ਹਨ ਅਤੇ ਡਾਢੀਆਂ ਅਨ੍ਹੇਰੀਆਂ ਨਾਲ ਉਡਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ
ERVPA ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰਖਦਾ ਹੈ। ਜਿਹਡ਼ਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰਖਦਾ ਹੈ ਉਹੀ ਨਿਰਣਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
IRVPA ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।