Bible Versions
Bible Books

James 3:6 (NCV) New Century Version

Versions

PAV   ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਕੁਧਰਮ ਦੀ ਦੁਨੀਆਂ ਜੀਭ ਹੈ ਜਿਹੜੀ ਸਾਰੀ ਦੇਹੀ ਨੂੰ ਦਾਗ ਲਾਉਂਦੀ ਅਤੇ ਭਵਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
ERVPA   ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸ਼ਰੀਰ ਦੇ ਅੰਗਾਂ ਵਿਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸ਼ਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹਡ਼ੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
IRVPA   ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us