Versions
PAV ਕਿਉਂਕਿ ਜੰਗਲੀ ਜਨਾਉਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰੇਕ ਜ਼ਾਤ ਮਨੁੱਖ ਜ਼ਾਤ ਦੇ ਵੱਸ ਵਿੱਚ ਕੀਤੀ ਜਾਂਦੀ ਸਗੋਂ ਕੀਤੀ ਭੀ ਗਈ ਹੈ
ERVPA ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸਪਾਂ ਅਤੇ ਮਛੀਆਂ ਨੂੰ ਸਿਧਾ ਸਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿਧਾਇਆ ਹੋਇਆ ਹੈ।
IRVPA ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।