Bible Versions
Bible Books

James 3:9 (NCV) New Century Version

Versions

PAV   ਓਸੇ ਨਾਲ ਅਸੀਂ ਪ੍ਰਭੁ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਓਸੇ ਨਾਲ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ ਫਿਟਕਾਰ ਦਿੰਦੇ ਹਾਂ
ERVPA   ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
IRVPA   ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us