Bible Versions
Bible Books

James 4:13 (NCV) New Century Version

Versions

PAV   ਓਏ ਤੁਸੀਂ ਜੋ ਇਹ ਆਖਦੇ ਹੋ ਭਈ ਅਸੀਂ ਅੱਜ ਯਾ ਭਲਕੇ ਫ਼ਲਾਣੇ ਨਗਰ ਨੂੰ ਜਾਵਾਂਗੇ ਅਤੇ ਉੱਥੇ ਇੱਕ ਵਰਹਾ ਕੱਟਾਂਗੇ ਅਤੇ ਵਣਜ ਬੁਪਾਰ ਕਰਾਂਗੇ ਅਤੇ ਕੁਝ ਖੱਟਾਂਗੇ
ERVPA   ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।
IRVPA   {ਘਮੰਡ ਦੇ ਵਿਰੁੱਧ ਚਿਤਾਵਨੀ} PS ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us