Bible Versions
Bible Books

James 4:2 (NCV) New Century Version

Versions

PAV   ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪਰਾਪਤ ਨਹੀਂ ਕਰ ਸੱਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਪੱਲੇ ਕੁਝ ਨਹੀਂ ਪੈਂਦਾ ਇਸ ਲਈ ਜੋ ਮੰਗਦੇ ਨਹੀਂ
ERVPA   ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲਡ਼ਦੇ ਅਤੇ ਝਗਡ਼ਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
IRVPA   ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us