Versions
PAV ਵੇਖੋ, ਜਿਨ੍ਹਾਂ ਲਾਵਿਆਂ ਨੇ ਤੁਹਾਡੇ ਖੇਤ ਵੱਢੇ ਓਹਨਾਂ ਦੀ ਲਾਵੀ ਜਿਹੜੀ ਤੁਸਾਂ ਦਲਬੇ ਨਾਲ ਦੱਬ ਰੱਖੀ ਹੈ ਫਰਿਆਂਦਾ ਕਰਦੀ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾ ਦੇ ਪ੍ਰਭੂ ਦੀ ਕੰਨੀਂ ਪਹੁੰਚ ਕਰਦੀ ਅਤੇ ਵਾਢਿਆਂ ਗਈਆਂ ਹਨ!
ERVPA ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਚੀਕ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦਾ ਚੀਕਣਾ ਸੁਣ ਲਿਆ ਹੈ।
IRVPA ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!