Versions
PAV ਤੁਸੀਂ ਓਹਨਾਂ ਨੂੰ ਏਸ ਤਰਾਂ ਦੱਸੋ, ਓਹ ਦਿਉਤੇ ਜਿਨ੍ਹਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਓਹ ਧਰਤੀ ਤੋਂ ਅਤੇ ਅਕਾਸ਼ ਦੇ ਹੋਠੋਂ ਮਿਟ ਜਾਣਗੇ।
IRVPA ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ। PS