Versions
PAV ਤਰਸ਼ੀਸ਼ ਤੋਂ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ ਅਤੇ ਸਰਾਫ਼ ਦੇ ਹੱਥਾਂ ਦਾ ਕੰਮ ਹੈ, ਓਹਨਾਂ ਦੀ ਪੋਸ਼ਾਕ ਨੀਲੀ ਅਤੇ ਬੈਂਗਣੀ ਹੈ, ਓਹ ਸਾਰੇ ਬੁੱਧਵਾਨਾਂ ਦਾ ਕੰਮ ਹੈ!
IRVPA ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!