Versions
PAV ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।।
IRVPA ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।