Versions
PAV ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ
IRVPA ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ