Versions
PAV ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਏਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕੇ ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਓਹਨਾਂ ਨੂੰ ਪੂਰਾ ਕਰੋ
IRVPA ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ