Versions
PAV ਤੂੰ ਓਹਨਾਂ ਨੂੰ ਏਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਓਹ ਤੈਨੂੰ ਆਖਣਗੇ, ਕੀ ਅਸੀਂ ਸੱਚ ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
IRVPA {ਸ਼ਹਿਦ ਨਾਲ ਭਰੇ ਕੁੱਪਿਆਂ ਦਾ ਉਦਾਹਰਣ} PS ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?