Versions
PAV ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਨ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।।
IRVPA ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।