Versions
PAV ਇੱਕ ਟੋਕਰੀ ਬਹੁਤ ਚੰਗੀਆਂ ਹਜੀਰਾਂ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖਰਾਬ ਹਜੀਰਾਂ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਓਹ ਇੰਨੀਆਂ ਬੁਰੀਆਂ ਸਨ
IRVPA ਇੱਕ ਟੋਕਰੀ ਬਹੁਤ ਚੰਗੀਆਂ ਹੰਜ਼ੀਰ ਦੀ ਜਿਹੜੀਆਂ ਪਹਿਲਾਂ ਪੱਕੀਆਂ ਹੋਣ ਅਤੇ ਦੂਜੀ ਟੋਕਰੀ ਬਹੁਤ ਖ਼ਰਾਬ ਹੰਜ਼ੀਰ ਦੀ ਜਿਹੜੀਆਂ ਖਾਧੀਆਂ ਨਹੀਂ ਜਾਂਦੀਆਂ ਉਹ ਐਨੀਆਂ ਬੁਰੀਆਂ ਸਨ