Versions
PAV ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਬਣ ਜਾਵੇਗਾ, ਅਤੇ ਏਸ ਭਵਨ ਦਾ ਪਹਾੜ ਬਣ ਦੀ ਉੱਚਿਆਈ ਹੋਵੇਗਾ।।
IRVPA ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l