Versions
PAV ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਏਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਨ੍ਹਾਂ ਦਾ ਯਹੋਵਾਹ ਨੇ ਉਹ ਨੂੰ ਸਾਰੇ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
IRVPA ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!