Versions
PAV ਉਹ ਕੌਮ ਜਿਹੜੀ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਆਪਣੇ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਹ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।।
IRVPA ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।