Versions
PAV ਤੂੰ ਅਤੇ ਤੇਰੇ ਲੋਕ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਓਹਨਾਂ ਕੌਮਾਂ ਵਿਖੇ ਬੋਲਿਆ ਜਿਹੜੀਆਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰਨਗੀਆਂ?
IRVPA ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?