Versions
PAV ਮੈਂ ਓਹਨਾਂ ਨੂੰ ਨਹੀਂ ਘੱਲਿਆ, ਯਹੋਵਾਹ ਦਾ ਵਾਕ ਹੈ, ਪਰ ਓਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਓਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।।
IRVPA ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।