Versions
PAV ਹੁਣ ਮੈਂ ਏਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਓਹ ਉਸ ਦੀ ਸੇਵਾ ਕਰਨ
IRVPA ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ