Versions
PAV ਸਾਰੀਆਂ ਕੌਮਾਂ ਉਹ ਦੀ ਅਤੇ ਉਹ ਦੇ ਪੁੱਤ੍ਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੀਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ ਵੱਡੇ ਪਾਤਸ਼ਾਹ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
IRVPA ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ