Versions
PAV ਤੁਸੀਂ ਆਪਣੇ ਨਬੀਆਂ, ਆਪਣੇ ਫਾਲ ਪਾਉਣ ਵਾਲਿਆਂ, ਸੁਫਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰੋਗੇ
IRVPA ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ