Versions
PAV ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਓਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।
IRVPA ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।